ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ਸਿੰਘ ‘ਤੇ

ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ਸਿੰਘ ‘ਤੇ

ਨੈਸ਼ਨਲ ਕਮਿਸ਼ਨ ਫਾਰ ਅਨੁਸੂਚਿਤ ਜਾਤੀ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਸਰਬਜੀਤ ਸਿੰਘ ‘ਤੇ ਜਾਅਲੀ SC ਸਰਟੀਫਿਕੇਟ ਪੇਸ਼ ਕਰਕੇ ਸਰਕਾਰੀ ਨੌਕਰੀ ਕਰਨ ਦੇ ਦੋਸ਼ ਸੰਬੰਧੀ ਪੰਦਰਾਂ ਦਿਨਾਂ ‘ਚ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। #DailyPunjabPost #amritmaan #Father #Case