ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ, ‘ਆਪ’ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਘਿਨੌਣਾ ਅਪਰਾਧ ਕੀਤਾ ਹੈ ਅਤੇ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਨਹੀਂ ਰੱਖਿਆ ਜਾਣਾ ਚਾਹੀਦਾ। ਮੈਂ ਮੀਡੀਆ ਰਾਹੀਂ ਇਹ ਮਾਮਲਾ ਮੁੜ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ। #DailyPunjabPost #BanwarilalPurohit #LalChandKataruchak