ਸੈਨੇਟਰ ਡੇਵਿਡ ਸ਼ੂਬ੍ਰਿਜ ਵੱਲੋਂ ਕੱਲ੍ਹ ਸਿਡਨੀ ਵਿੱਚ ਖਾਲਿਸਤਾਨ ਰੈਫਰੈਂਡਮ ਵਿਚ ਸ਼ਿਰਕਤ ਕੀਤੀ ਗਈ।

ਇਸਦੇ ਪਿੱਛੇ ਕੀ ਕਾਰਨ ਹੈ!
ਡੇਵਿਡ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਰੀਬੀ ਸਹਿਯੋਗੀ ਰਿਹਾ ਹੈ ਅਤੇ ਕਸ਼ਮੀਰ ਦੀ ਅਜ਼ਾਦੀ ਲਈ ਹਮੇਸ਼ਾ ਬੋਲਦਾ ਰਿਹਾ ਹੈ।
ਤਸਵੀਰਾਂ ਵਿੱਚ ਤੁਸੀਂ ਉਨ੍ਹਾਂ ਨੂੰ ਪਾਕਿਸਤਾਨ ਦੇ ਹਾਈ ਕਮਿਸ਼ਨਰ ਜ਼ਾਹਿਦ ਹਫੀਜ਼ ਚੌਧਰੀ ਨਾਲ ਵੀ ਦੇਖ ਸਕਦੇ ਹੋ। #DailyPunjabPost #referendum #Khalistan #Australia