Asia Cup ‘ਚ 3 ਵਾਰ ਆਹਮੋ-ਸਾਹਮਣੇ ਹੋ ਸਕਦੇ ਹਨ ਭਾਰਤ-ਪਾਕਿ

Asia Cup ‘ਚ 3 ਵਾਰ ਆਹਮੋ-ਸਾਹਮਣੇ ਹੋ ਸਕਦੇ ਹਨ ਭਾਰਤ-ਪਾਕਿ

India vs Pakistan Records: ਏਸ਼ੀਆ ਕੱਪ ਦੇ ਸਥਾਨ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਵਾਦ ਅਜੇ ਵੀ ਜਾਰੀ ਹੈ। ਜੇਕਰ ਟੂਰਨਾਮੈਂਟ ਦੇ ਇਤਿਹਾਸ ‘ਤੇ ਨਜ਼ਰ ਮਾਰੀਏ ਤਾਂ ਇੱਥੇ ਟੀਮ ਇੰਡੀਆ ਦਾ ਰਿਕਾਰਡ ਚੰਗਾ ਰਿਹਾ ਹੈ। ਇਸ ਸਾਲ ਦੋਵਾਂ ਦੇਸ਼ਾਂ ਵਿਚਾਲੇ ਘੱਟੋ-ਘੱਟ 3 ਟੂਰਨਾਮੈਂਟਾਂ ‘ਚ ਮੈਚ ਖੇਡਿਆ ਜਾਣਾ ਹੈ। ਕਪਤਾਨ ਰੋਹਿਤ ਸ਼ਰਮਾ ਤੋਂ ਲੈ ਕੇ ਬਾਬਰ ਆਜ਼ਮ ਤੱਕ ਇੱਥੇ ਚੰਗਾ ਪ੍ਰਦਰਸ਼ਨ ਕਰਨਾ ਚਾਹੁਣਗੇ।