ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ।

ਖ਼ਾਲਸਾ ਪੰਥ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ।

1699 ‘ਚ ਖ਼ਾਲਸਾ ਸਾਜਨਾ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਤਾ ਸਾਹਿਬ ਕੌਰ ਜੀ ਨੂੰ ਖ਼ਾਲਸੇ ਦੀ ਮਾਤਾ ਹੋਣ ਦਾ ਸਨਮਾਨ ਬਖਸ਼ਿਆ। ਨਿਰਮਲ ਸੁਭਾਅ ਤੇ ਸਬਰ-ਸੰਤੋਖ ਦੇ ਧਾਰਨੀ ਮਾਤਾ ਸਾਹਿਬ ਕੌਰ ਜੀ ਨੇ ਆਪਣਾ ਜੀਵਨ ਸਿੱਖ ਕੌਮ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਕੀਤਾ। #DailyPunjabPost #MataSahibKaur